Bible Language

Genesis 46:20 (KJV) King James Version

Versions

PAV   ਅਤੇ ਯੂਸੁਫ਼ ਤੋਂ ਮਿਸਰ ਦੇਸ ਵਿੱਚ ਓਨ ਦੇ ਪੁਜਾਰੀ ਪੋਟੀਫਰਾ ਦੀ ਧੀ ਆਸਨਥ ਮਨੱਸ਼ਹ ਅਰ ਇਫਰਾਈਮ ਨੂੰ ਜਣੀ
IRVPA   ਯੂਸੁਫ਼ ਤੋਂ ਮਿਸਰ ਦੇਸ਼ ਵਿੱਚ ਊਨ ਦੇ ਜਾਜਕ ਪੋਟੀ-ਫ਼ਰਾ ਦੀ ਧੀ ਆਸਨਥ ਨੇ ਮਨੱਸ਼ਹ ਅਤੇ ਇਫ਼ਰਾਈਮ ਨੂੰ ਜਨਮ ਦਿੱਤਾ।