Bible Language

Genesis 47:29 (KJV) King James Version

Versions

PAV   ਤਾਂ ਇਸਰਾਏਲ ਦੇ ਮਰਨ ਦੇ ਦਿਨ ਨੇੜੇ ਆਏ ਸੋ ਉਸ ਆਪਣੇ ਪੁੱਤ੍ਰ ਯੂਸੁਫ਼ ਨੂੰ ਬੁਲਾ ਕੇ ਆਖਿਆ, ਹੁਣ ਜੇ ਮੇਰੇ ਉੱਤੇ ਤੇਰੀ ਦਯਾ ਦੀ ਨਿਗਾਹ ਹੈ ਤਾਂ ਤੂੰ ਆਪਣਾ ਹੱਥ ਮੇਰੇ ਪੱਟ ਹੇਠ ਰੱਖ ਅਰ ਕਿਰਪਾ ਅਰ ਸਚਿਆਈ ਨਾਲ ਮੇਰੇ ਸੰਗ ਵਰਤੀਂ
IRVPA   ਜਦ ਇਸਰਾਏਲ ਦੇ ਮਰਨ ਦੇ ਦਿਨ ਨੇੜੇ ਆਏ ਤਾਂ ਉਸ ਆਪਣੇ ਪੁੱਤਰ ਯੂਸੁਫ਼ ਨੂੰ ਬੁਲਾ ਕੇ ਆਖਿਆ, ਹੁਣ ਜੇ ਮੇਰੇ ਉੱਤੇ ਤੇਰੀ ਕਿਰਪਾ ਹੈ ਤਾਂ ਤੂੰ ਆਪਣਾ ਹੱਥ ਮੇਰੇ ਪੱਟ ਹੇਠ ਰੱਖ ਅਤੇ ਕਿਰਪਾ ਅਤੇ ਸਚਿਆਈ ਨਾਲ ਮੇਰੇ ਨਾਲ ਵਰਤਾਉ ਕਰੀਂ।