Bible Language

Genesis 4:12 (KJV) King James Version

Versions

PAV   ਜਾਂ ਤੂੰ ਜ਼ਮੀਨ ਦੀ ਵਾਹੀ ਕਰੇਂਗਾ ਤਾਂ ਉਹ ਤੇਰੇ ਲਈ ਆਪਣੀ ਪੂਰੀ ਫ਼ਸਲ ਨਹੀਂ ਦੇਵੇਗੀ। ਤੂੰ ਧਰਤੀ ਉੱਤੇ ਭਗੌੜਾ ਅਰ ਭੌਂਦੂ ਹੋਵੇਂਗਾ
IRVPA   ਜਦ ਤੂੰ ਜ਼ਮੀਨ ਦੀ ਵਾਹੀ ਕਰੇਂਗਾ ਤਾਂ ਉਹ ਤੇਰੇ ਲਈ ਆਪਣੀ ਪੂਰੀ ਫ਼ਸਲ ਨਹੀਂ ਦੇਵੇਗੀ। ਤੂੰ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵੇਂਗਾ।