Bible Language

Genesis 4:23 (KJV) King James Version

Versions

PAV   ਲਾਮਕ ਨੇ ਆਪਣੀਆਂ ਤੀਵੀਆਂ ਨੂੰ ਆਖਿਆ- ਆਦਾਹ ਤੇ ਜਿੱਲਾਹ, ਮੇਰੀ ਅਵਾਜ਼ ਸੁਣੋ, ਹੇ ਲਾਮਕ ਦੀਓ ਤੀਵੀਂਓ ਮੇਰੇ ਬਚਨ ਤੇ ਕੰਨ ਲਾਓ। ਮੈਂ ਤਾਂ ਇੱਕ ਮਨੁੱਖ ਨੂੰ ਜਿਹ ਨੇ ਮੈਨੂੰ ਫੱਟੜ ਕੀਤਾ ਅਤੇ ਇੱਕ ਗੱਭਰੂ ਨੂੰ ਜਿਹ ਨੇ ਮੈਨੂੰ ਸੱਟ ਮਾਰੀ ਵੱਢ ਸੁੱਟਿਆ ਹੈ।
IRVPA   ਲਾਮਕ ਨੇ ਆਪਣੀਆਂ ਪਤਨੀਆਂ ਨੂੰ ਆਖਿਆ - ਆਦਾਹ ਤੇ ਜ਼ਿੱਲਾਹ, ਮੇਰੀ ਗੱਲ ਨੂੰ ਸੁਣੋ, ਹੇ ਲਾਮਕ ਦੀ ਪਤਨੀਓ ਮੇਰੇ ਬਚਨ ਤੇ ਕੰਨ ਲਾਓ। ਮੈਂ ਤਾਂ ਇੱਕ ਮਨੁੱਖ ਨੂੰ, ਜਿਸ ਨੇ ਮੈਨੂੰ ਫੱਟੜ ਕੀਤਾ ਅਤੇ ਇੱਕ ਗੱਭਰੂ ਨੂੰ, ਜਿਸ ਨੇ ਮੈਨੂੰ ਸੱਟ ਮਾਰੀ ਮਾਰ ਸੁੱਟਿਆ ਹੈ।