Bible Language

Genesis 6:20 (KJV) King James Version

Versions

PAV   ਪੰਛੀਆਂ ਵਿੱਚੋਂ ਉਨ੍ਹਾਂ ਦੀ ਜਿਨਸ ਦੇ ਅਨੁਸਾਰ ਡੰਗਰ ਤੋਂ ਉਨ੍ਹਾਂ ਦੀ ਜਿਨਸ, ਦੇ ਅਨੁਸਾਰ ਅਰ ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਵਿੱਚੋਂ ਉਨ੍ਹਾਂ ਦੀ ਜਿਨਸ ਅਨੁਸਾਰ ਸਭਨਾਂ ਵਿੱਚੋਂ ਜੋੜਾ ਜੋੜਾ ਤੇਰੇ ਨਾਲ ਆਉਣਗੇ ਤਾਂਜੋ ਓਹ ਜੀਉਂਦੇ ਰਹਿਣ
IRVPA   ਪੰਛੀਆਂ ਦੀ ਹਰੇਕ ਪ੍ਰਜਾਤੀ, ਡੰਗਰ ਦੀ ਹਰੇਕ ਪ੍ਰਜਾਤੀ, ਅਤੇ ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਵਿੱਚੋਂ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਸਾਰਿਆਂ ਵਿੱਚੋਂ ਇੱਕ-ਇੱਕ ਜੋੜਾ ਤੇਰੇ ਨਾਲ ਆਉਣਗੇ ਤਾਂ ਜੋ ਉਹ ਤੇਰੇ ਨਾਲ ਜੀਉਂਦੇ ਰਹਿਣ।