Bible Language

Genesis 9 (KJV) King James Version

Versions

PAV   ਸੋ ਪਰਮੇਸ਼ੁਰ ਨੇ ਨੂਹ ਅਰ ਉਹ ਦੇ ਪੁੱਤ੍ਰਾਂ ਨੂੰ ਏਹ ਆਖਕੇ ਅਸੀਸ ਦਿੱਤੀ ਕਿ ਫਲੋ ਅਰ ਵਧੋ ਅਰ ਧਰਤੀ ਨੂੰ ਭਰ ਦਿਓ
IRVPA   {ਪਰਮੇਸ਼ੁਰ ਵੱਲੋਂ ਨੂਹ ਨਾਲ ਨੇਮ ਬੰਨਿਆ ਜਾਣਾ} PS ਪਰਮੇਸ਼ੁਰ ਨੇ ਨੂਹ ਅਤੇ ਉਹ ਦੇ ਪੁੱਤਰਾਂ ਨੂੰ ਇਹ ਆਖ ਕੇ ਅਸੀਸ ਦਿੱਤੀ, ਫਲੋ ਅਤੇ ਵਧੋ ਅਤੇ ਧਰਤੀ ਨੂੰ ਭਰ ਦਿਉ