Bible Language

Genesis 9:23 (KJV) King James Version

Versions

PAV   ਤਾਂ ਸ਼ੇਮ ਅਰ ਯਾਫਥ ਨੇ ਕੱਪੜਾ ਲੈਕੇ ਆਪਣੇ ਦੋਹਾਂ ਮੋਢਿਆਂ ਤੇ ਰੱਖਿਆ ਅਰ ਪਿੱਛਲਖੁਰੀ ਜਾਕੇ ਆਪਣੇ ਪਿਤਾ ਦਾ ਨੰਗੇਜ ਢੱਕਿਆ। ਉਨ੍ਹਾਂ ਦੇ ਮੂੰਹ ਪਿਛਲੇ ਪਾਸੇ ਨੂੰ ਸਨ ਸੋ ਆਪਣੇ ਪਿਤਾ ਦਾ ਨੰਗੇਜ ਉਨ੍ਹਾਂ ਨੇ ਨਾ ਡਿੱਠਾ
IRVPA   ਤਦ ਸ਼ੇਮ ਅਤੇ ਯਾਫ਼ਥ ਨੇ ਕੱਪੜਾ ਲੈ ਕੇ ਆਪਣੇ ਦੋਹਾਂ ਮੋਢਿਆਂ ਤੇ ਰੱਖਿਆ ਅਤੇ ਪੁੱਠੇ ਪੈਰੀਂ ਜਾ ਕੇ ਆਪਣੇ ਪਿਤਾ ਦਾ ਨੰਗੇਜ਼ ਢੱਕਿਆ। ਉਨ੍ਹਾਂ ਦੇ ਮੂੰਹ ਪਿਛਲੇ ਪਾਸੇ ਨੂੰ ਸਨ, ਇਸ ਲਈ ਉਨ੍ਹਾਂ ਨੇ ਆਪਣੇ ਪਿਤਾ ਦੇ ਨੰਗੇਜ਼ ਨੂੰ ਨਾ ਵੇਖਿਆ।