Bible Language

Hebrews 11:40 (KJV) King James Version

Versions

PAV   ਕਿਉਂ ਜੋ ਸਾਡੇ ਲਈ ਪਰਮੇਸ਼ੁਰ ਨੇ ਹੋਰ ਵੀ ਇੱਕ ਚੰਗੀ ਗੱਲ ਪਹਿਲਾਂ ਸੋਚ ਰੱਖੀ ਸੀ ਭਈ ਓਹ ਸਾਥੋਂ ਬਿਨਾ ਕਾਮਿਲ ਨਾ ਹੋਣ।।
ERVPA   ਪਰਮੇਸ਼ੁਰ ਨੇ ਸਾਨੂੰ ਕੁਝ ਬਿਹਤਰ ਦੇਣ ਦੀ ਵਿਉਂਤ ਬਣਾਈ। ਉਹ ਇਨ੍ਹਾਂ ਲੋਕਾਂ ਨੂੰ ਸਾਡੇ ਸਮੇਤ ਸੰਪੂਰਣ ਬਨਾਉਣਾ ਸੀ।
IRVPA   ਕਿਉਂ ਜੋ ਸਾਡੇ ਲਈ ਪਰਮੇਸ਼ੁਰ ਨੇ ਹੋਰ ਵੀ ਇੱਕ ਚੰਗੀ ਗੱਲ ਪਹਿਲਾਂ ਸੋਚ ਰੱਖੀ ਸੀ ਕਿ ਉਹ ਸਾਡੇ ਤੋਂ ਬਿਨ੍ਹਾਂ ਸਿੱਧ ਨਾ ਹੋਣ। PE