Bible Language

Hebrews 2 (KJV) King James Version

Versions

PAV   ਇਸ ਕਾਰਨ ਚਾਹੀਦਾ ਹੈ ਜੋ ਅਸੀਂ ਉਨ੍ਹਾਂ ਗੱਲਾਂ ਦਾ ਜਿਹੜੀਆਂ ਸੁਣੀਆਂ ਹੋਰ ਵੀ ਧਿਆਨ ਰੱਖੀਏ ਅਜਿਹਾ ਨਾ ਹੋਵੇ ਭਈ ਕਿਤੇ ਅਸੀਂ ਉਨ੍ਹਾਂ ਤੋਂ ਵਹਿ ਕੇ ਦੂਰ ਹੋ ਜਾਈਏ
ERVPA   ਇਸ ਲਈ ਸਾਨੂੰ ਬਹੁਤ ਧਿਆਨ ਨਾਲ ਉਨ੍ਹਾਂ ਗੱਲਾਂ ਨੂੰ ਮੰਨਣਾ ਚਾਹੀਦਾ ਹੈ ਜਿਨ੍ਹਾਂ ਦੀ ਸਾਨੂੰ ਸਿਖਿਆ ਦਿੱਤੀ ਗਈ ਸੀ। ਸਾਨੂੰ ਸਾਵਧਾਨ ਰਹਿਣਾ ਚਾਹੀਦਾ ਹੈ ਤਾਂ ਜੋ ਅਸੀਂ ਸੱਚ ਦੇ ਮਾਰਗ ਤੋਂ ਦੂਰ ਨਾ ਹੋ ਜਾਈਏ।
IRVPA   {ਮਹਾਨ ਮੁਕਤੀ} PS ਇਸ ਕਾਰਨ ਸਾਡੇ ਲਈ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਗੱਲਾਂ ਦਾ ਹੋਰ ਵੀ ਧਿਆਨ ਰੱਖੀਏ ਜਿਹੜੀਆਂ ਅਸੀਂ ਸੁਣੀਆਂ ਹਨ, ਇਸ ਤਰ੍ਹਾਂ ਨਾ ਹੋਵੇ ਕਿ ਕਿਤੇ ਅਸੀਂ ਉਨ੍ਹਾਂ ਤੋਂ ਭਟਕ ਜਾਈਏ।