Bible Language

Hebrews 2:13 (KJV) King James Version

Versions

PAV   ਅਤੇ ਫੇਰ ਏਹ, - - ਮੈਂ ਉਸ ਉੱਤੇ ਭਰੋਸਾ ਰੱਖਾਂਗਾ ।। ਅਤੇ ਫੇਰ, - ਮੈਂ ਅਤੇ ਓਹ ਬੱਚੇ ਜਿਹੜੇ ਪਰਮੇਸ਼ੁਰ ਨੇ ਮੈਨੂੰ ਬਖਸ਼ੇ।।
ERVPA   ਉਹ ਵੀ ਆਖਦਾ ਹੈ, “ਮੈਂ ਆਪਣਾ ਭਰੋਸਾ ਪਰਮੇਸ਼ੁਰ ਵਿੱਚ ਰਖਾਂਗਾ।” ਯਸਾਯਾਹ 8:17 ਅਤੇ ਉਹ ਆਖਦਾ ਹੈ, “ਮੈਂ ਇਥੇ ਹਾਂ। ਅਤੇ ਉਹ ਸਾਰੇ ਬੱਚੇ ਮੇਰੇ ਨਾਲ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਮੈਨੂੰ ਦਿੱਤਾ ਹੈ।” ਯਸਾਯਾਹ 8:18
IRVPA   ਅਤੇ ਫਿਰ ਇਹ ਕਹਿੰਦਾ ਹੈ ਕਿ ਮੈਂ ਉਸ ਉੱਤੇ ਭਰੋਸਾ ਰੱਖਾਂਗਾ। ਅਤੇ ਫਿਰ, ਮੈਂ ਅਤੇ ਉਹ ਬੱਚੇ ਜਿਹੜੇ ਪਰਮੇਸ਼ੁਰ ਨੇ ਮੈਨੂੰ ਬਖਸ਼ੇ ਹਨ।