Bible Language

Hebrews 2:14 (KJV) King James Version

Versions

PAV   ਸੋ ਜਦ ਬਾਲਕ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ ਤਾਂ ਉਨ੍ਹਾਂ ਵਾਂਙੁ ਉਹ ਆਪ ਵੀ ਇਨ੍ਹਾਂ ਹੀ ਵਿੱਚ ਭਿਆਲ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਹ ਦੇ ਵੱਸ ਵਿੱਚ ਮੌਤ ਹੈ ਅਰਥਾਤ ਸ਼ਤਾਨ ਨੂੰ ਨਾਸ ਕਰੇ
ERVPA   ਉਹ ਬੱਚੇ ਭੌਤਿਕ ਸ਼ਰੀਰਾਂ ਵਾਲੇ ਲੋਕ ਹਨ। ਇਸ ਲਈ ਯਿਸੂ ਖੁਦ ਉਨ੍ਹਾਂ ਵਰਗਾ ਬਣ ਗਿਆ ਅਤੇ ਉਹ ਉਸੇ ਅਨੁਭਵ ਰਾਹੀਂ ਲੰਘਿਆ ਜਿਸ ਰਾਹੀਂ ਉਹ ਵੀ ਲੰਘਦੇ ਹਨ। ਯਿਸੂ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਉਹ ਮਰਕੇ ਉਸਦਾ ਵਿਨਾਸ਼ ਕਰ ਸਕੇ ਜਿਸ ਕੋਲ ਮੌਤ ਦੀ ਸ਼ਕਤੀ ਹੈ। ਉਹ ਇੱਕ ਸ਼ੈਤਾਨ ਹੈ।
IRVPA   ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ।