Bible Language

Hebrews 2:17 (KJV) King James Version

Versions

PAV   ਇਸ ਕਾਰਨ ਚਾਹੀਦਾ ਸੀ ਭਈ ਉਹ ਸਭਨੀਂ ਗੱਲੀਂ ਆਪਣੇ ਭਾਈਆਂ ਵਰਗਾ ਬਣੇ ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਵਿਖੇ ਜਿਹੜੀਆਂ ਪਰਮੇਸ਼ੁਰ ਨਾਲ ਸਰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪਰਾਸਚਿਤ ਕਰਨ ਨੂੰ ਦਿਆਲੂ ਅਤੇ ਮਾਤਬਰ ਪਰਧਾਨ ਜਾਜਕ ਹੋਵੇ
ERVPA   ਇਸੇ ਕਾਰਣ ਯਿਸੂ ਨੂੰ ਇੱਕ ਸਰਦਾਰ ਜਾਜਕ ਬਣਨ ਦੀ ਖਾਤਿਰ ਹਰ ਤਰ੍ਹਾਂ ਆਪਣੇ ਭਰਾਵਾਂ ਅਤੇ ਭੈਣਾਂ ਵਰਗਾ ਬਣਨਾ ਪੈਣ ਸੀ ਜੋ ਕਿ ਪਰਮੇਸ਼ੁਰ ਦੀ ਸੇਵਾ ਵਿੱਚ ਮਿਹਰਬਾਨ ਅਤੇ ਵਫ਼ਾਦਾਰ ਹੈ। ਤਾਂ ਫ਼ੇਰ ਯਿਸੂ ਲੋਕਾਂ ਦੇ ਪਾਪਾਂ ਨੂੰ ਬਖਸ਼ ਸਕੇ।
IRVPA   ਇਸ ਕਾਰਨ ਚਾਹੀਦਾ ਸੀ ਭਈ ਉਹ ਸਭ ਗੱਲਾਂ ਵਿੱਚ ਆਪਣੇ ਭਾਈਆਂ ਵਰਗਾ ਬਣੇ, ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਬਾਰੇ ਜਿਹੜੀਆਂ ਪਰਮੇਸ਼ੁਰ ਨਾਲ ਸੰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪ੍ਰਾਸਚਿੱਤ ਕਰਨ ਨੂੰ ਦਿਆਲੂ ਅਤੇ ਵਫ਼ਾਦਾਰ ਪ੍ਰਧਾਨ ਜਾਜਕ ਹੋਵੇ।