Bible Language

Hebrews 3:15 (KJV) King James Version

Versions

PAV   ਅੱਜ ਜੇ ਤੁਸੀਂ ਉਹ ਦੀ ਅਵਾਜ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗਾਵਤ ਦੇ ਦਿਨ ।।
ERVPA   ਇਹੀ ਹੈ ਜੋ ਪੋਥੀਆਂ ਵਿੱਚ ਲਿਖਿਆ ਗਿਆ ਹੈ; “ਜੇ ਤੁਸੀਂ ਅੱਜ ਪਰਮੇਸ਼ੁਰ ਦੀ ਅਵਾਜ਼ ਸੁਣਦੇ ਹੋ, ਤਾਂ ਉਸ ਅਤੀਤ ਦੀ ਤਰ੍ਹਾਂ ਜ਼ਿਦੀ ਨਾ ਬਣੋ ਜਦੋਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਸੀ।” ਜ਼ਬੂਰ 95:7-8
IRVPA   ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗ਼ਾਵਤ ਦੇ ਦਿਨ।