Bible Language

Hebrews 3:2 (KJV) King James Version

Versions

PAV   ਜਿਹੜਾ ਆਪਣੇ ਥਾਪਣ ਵਾਲੇ ਦੇ ਹੱਕ ਵਿੱਚ ਮਾਤਬਰ ਸੀ ਜਿਵੇਂ ਮੂਸਾ ਉਹ ਦੇ ਸਾਰੇ ਘਰ ਵਿੱਚ ਸੀ
ERVPA   ਪਰਮੇਸ਼ੁਰ ਨੇ ਯਿਸੂ ਨੂੰ ਸਾਡੇ ਵੱਲ ਘਲਿਆ ਅਤੇ ਉਸਨੂੰ ਸਾਡਾ ਸਰਦਾਰ ਜਾਜਕ ਬਣਇਆ। ਅਤੇ ਯਿਸੂ ਬਿਲਕੁਲ ਮੂਸਾ ਦੀ ਤਰ੍ਹਾਂ ਹੀ ਪਰਮੇਸ਼ੁਰ ਨੂੰ ਵਫ਼ਾਦਾਰ ਸੀ। ਉਸਨੇ ਉਹੀ ਸਭ ਕੁਝ ਕੀਤਾ ਜਿਵੇਂ ਪਰਮੇਸ਼ੁਰ ਚਾਹੁੰਦਾ ਸੀ ਕਿ ਉਸਨੇ ਪਰਮੇਸ਼ੁਰ ਦੇ ਪੂਰੇ ਘਰ ਵਿੱਚ ਕਰਨਾ ਹੈ।
IRVPA   ਜਿਹੜਾ ਆਪਣੇ ਨਿਯੁਕਤ ਕਰਨ ਵਾਲਿਆਂ ਦੇ ਹੱਕ ਵਿੱਚ ਵਫ਼ਾਦਾਰ ਸੀ, ਜਿਵੇਂ ਮੂਸਾ ਉਹ ਦੇ ਸਾਰੇ ਘਰ ਵਿੱਚ ਸੀ।