Bible Language

Hebrews 3:3 (KJV) King James Version

Versions

PAV   ਕਿਉਂ ਜੋ ਘਰ ਨਾਲੋਂ ਜਿੰਨਾ ਘਰ ਦਾ ਬਣਾਉਣ ਵਾਲਾ ਆਦਰ ਜੋਗ ਹੁੰਦਾ ਹੈ ਉੱਨਾ ਹੀ ਉਹ ਵੀ ਮੂਸਾ ਨਾਲੋਂ ਵਧੀਕ ਆਦਰ ਦੇ ਜੋਗ ਹੈ
ERVPA   ਜਦੋਂ ਕੋਈ ਵਿਅਕਤੀ ਘਰ ਨਿਰਮਾਣ ਕਰਦਾ ਹੈ ਤਾਂ ਲੋਕ ਉਸ ਵਿਅਕਤੀ ਦੀ ਘਰ ਨਾਲੋਂ ਵਧ ਇੱਜ਼ਤ ਕਰਦੇ ਹਨ। ਯਿਸੂ ਬਾਰੇ ਵੀ ਇਵੇਂ ਹੀ ਹੈ। ਯਿਸੂ ਦੀ ਇੱਜ਼ਤ ਮੂਸਾ ਨਾਲੋਂ ਵਧੇਰੇ ਹੋਣੀ ਚਾਹੀਦੀ ਹੈ।
IRVPA   ਕਿਉਂ ਜੋ ਘਰ ਨਾਲੋਂ ਘਰ ਦਾ ਬਣਾਉਣ ਵਾਲਾ ਜਿੰਨਾਂ ਆਦਰ ਦੇ ਯੋਗ ਹੁੰਦਾ ਹੈ, ਉਨ੍ਹਾਂ ਹੀ ਉਹ ਵੀ ਮੂਸਾ ਨਾਲੋਂ ਵਧੇਰੇ ਆਦਰ ਦੇ ਯੋਗ ਹੈ।