Bible Language

Hebrews 4:12 (KJV) King James Version

Versions

PAV   ਕਿਉਂ ਜੋ ਪਰਮੇਸ਼ੁਰ ਦਾ ਬਚਨ ਜੀਉਂਦਾ ਅਤੇ ਗੁਣਕਾਰ ਅਤੇ ਹਰੇਕ ਦੋ ਧਾਰੀ ਤਲਵਾਰ ਨਾਲੋਂ ਤਿੱਖਾ ਅਤੇ ਜੀਵ ਅਤੇ ਆਤਮਾ ਨੂੰ ਅਰ ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੀਆਂ ਵਿਚਾਰਾਂ ਅਤੇ ਧਾਰਨਾਂ ਨੂੰ ਜਾਚ ਲੈਂਦਾ ਹੈ
ERVPA   ਪਰਮੇਸ਼ੁਰ ਦਾ ਵਚਨ ਸਜੀਵ ਹੈ ਅਤੇ ਕਾਰਜ ਕਰ ਰਿਹਾ ਹੈ। ਉਸ ਦਾ ਵਚਨ ਤੇਜ਼ ਤੋਂ ਤੇਜ਼ ਧਾਰ ਵਾਲੀ ਤਲਵਾਰ ਨਾਲੋਂ ਤਿਖਾ ਹੈ। ਪਰਮੇਸ਼ੁਰ ਦਾ ਵਚਨ ਸਾਡੇ ਅੰਦਰ ਦੂਂਘਿਆਂ ਕੱਟਦਾ ਹੈ, ਉਸ ਜਗ਼੍ਹਾ ਵੀ ਜਿਥੇ ਰੂਹ ਅਤੇ ਆਤਮਾ ਜੁਡ਼ਦੇ ਹਨ। ਪਰਮੇਸ਼ੁਰ ਦਾ ਵਚਨ ਸਾਡੇ ਜੋਡ਼ਾਂ ਅਤੇ ਹੱਡੀਆਂ ਅੰਦਰ ਵੀ ਮਾਰ ਕਰਦਾ ਹੈ। ਇਹ ਸਾਡੇ ਦਿਲ ਦੀਆਂ ਸੋਚਾਂ ਅਤੇ ਇਰਾਦਿਆਂ ਦਾ ਨਿਰਣਾ ਕਰਦਾ ਹੈ।
IRVPA   ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ।