Bible Language

Hebrews 5:12 (KJV) King James Version

Versions

PAV   ਕਿਉਂ ਜੋ ਚਿਰ ਹੋਣ ਕਰਕੇ ਤੁਹਾਨੂੰ ਉਪਦੇਸ਼ਕ ਹੋਣਾ ਚਾਹੀਦਾ ਸੀ ਪਰ ਤੁਹਾਨੂੰ ਲੋੜ ਹੈ ਭਈ ਕੋਈ ਤੁਹਾਨੂੰ ਪਰਮੇਸ਼ੁਰ ਦੀ ਬਾਣੀ ਦੇ ਮੂਲ ਮੰਤਰਾਂ ਦਾ ਮੁੱਢ ਫੇਰ ਸਿਖਾਵੇ ਅਤੇ ਤੁਸੀਂ ਅਜੇਹੇ ਬਣ ਗਏ ਹੋ ਜੋ ਤੁਹਾਨੂੰ ਅੰਨ ਦੀ ਨਹੀਂ ਸਗੋਂ ਦੁੱਧ ਦੀ ਲੋੜ ਪਈ ਹੋਈ ਹੈ!
ERVPA   ਤੁਹਾਨੂੰ ਇੰਨਾ ਸਮਾਂ ਮਿਲ ਚੁਕਿਆ ਹੈ ਕਿ ਹੁਣ ਤੱਕ ਤਾਂ ਤੁਹਾਨੂੰ ਗੁਰੂ ਬਣ ਜਾਣਾ ਚਾਹੀਦਾ ਸੀ। ਪਰ ਤੁਹਾਨੂੰ, ਇੱਕ ਵਾਰੀ ਫ਼ੇਰ, ਪਰਮੇਸ਼ੁਰ ਦੇ ਉਪਦੇਸ਼ ਦੇ ਮੁਢਲੇ ਪਾਠ ਪਢ਼ਾਉਣ ਵਾਲੇ, ਕਿਸੇ ਵਿਅਕਤੀ ਦੀ ਲੋਡ਼ ਹੈ। ਤੁਹਾਨੂੰ ਹਾਲੇ ਵੀ ਉਪਦੇਸ਼ ਦੀ ਦੁਧ੍ਧ ਵਾਂਗ ਲੋਡ਼ ਹੈ। ਤੁਸੀਂ ਹਾਲੇ ਠੋਸ ਆਹਾਰ ਲਈ ਤਿਆਰ ਨਹੀਂ ਹੋ।
IRVPA   ਕਿਉਂ ਜੋ ਬਹੁਤ ਚਿਰ ਹੋਣ ਕਰਕੇ ਤੁਹਾਨੂੰ ਉਪਦੇਸ਼ਕ ਹੋਣਾ ਚਾਹੀਦਾ ਸੀ ਪਰ ਤੁਹਾਨੂੰ ਲੋੜ ਹੈ ਕਿ ਕੋਈ ਤੁਹਾਨੂੰ ਪਰਮੇਸ਼ੁਰ ਦੇ ਬਚਨਾਂ ਦੇ ਮੁੱਢਲੇ ਸਿਧਾਂਤਾਂ ਨੂੰ ਫਿਰ ਸਿਖਾਵੇ ਅਤੇ ਤੁਸੀਂ ਅਜਿਹੇ ਬਣ ਗਏ ਹੋ ਜੋ ਤੁਹਾਨੂੰ ਅੰਨ ਦੀ ਨਹੀਂ ਸਗੋਂ ਦੁੱਧ ਦੀ ਲੋੜ ਪਈ ਹੋਈ ਹੈ!