Bible Language

Hebrews 5:8 (KJV) King James Version

Versions

PAV   ਅਤੇ ਉਹ ਭਾਵੇਂ ਪੁੱਤ੍ਰ ਸੀ ਪਰ ਜਿਹੜੇ ਉਹ ਨੇ ਦੁਖ ਭੋਗੇ ਉਨ੍ਹਾਂ ਤੋਂ ਆਗਿਆਕਾਰੀ ਸਿੱਖੀ
ERVPA   ਯਿਸੂ ਪਰਮੇਸ਼ੁਰ ਦਾ ਪੁੱਤਰ ਸੀ। ਪਰ ਯਿਸੂ ਨੇ ਦੁਖ ਝੱਲੇ ਅਤੇ ਜਿਨ੍ਹਾਂ ਦੁਖਾਂ ਰਾਹੀਂ ਉਹ ਗੁਜ਼ਰਿਆ, ਉਸਨੇ ਤਾਬੇਦਾਰੀ ਸਿਖੀ।
IRVPA   ਅਤੇ ਉਹ ਭਾਵੇਂ ਪੁੱਤਰ ਸੀ ਪਰ ਜਿਹੜੇ ਉਹ ਨੇ ਦੁੱਖ ਭੋਗੇ, ਉਨ੍ਹਾਂ ਤੋਂ ਆਗਿਆਕਾਰੀ ਸਿੱਖੀ।