Bible Language

Hebrews 7:22 (KJV) King James Version

Versions

PAV   ਪ੍ਰਭੁ ਨੇ ਸੌਂਹ ਖਾਧੀ, ਅਤੇ ਉਹ ਨਹੀਂ ਬਦਲੇਗਾ, ਤੂੰ ਸਦਾ ਤੀਕ ਦਾ ਜਾਜਕ ਹੈਂ।। ਸੋ ਯਿਸੂ ਇੱਕ ਹੋਰ ਵੀ ਉੱਤਮ ਨੇਮ ਦਾ ਜ਼ਾਮਨ ਬਣਿਆ
ERVPA   ਇਸ ਲਈ ਇਸ ਦਾ ਅਰਥ ਹੈ ਕਿ ਯਿਸੂ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਬਿਹਤਰ ਕਰਾਰ ਦੀ ਜ਼ਾਮਨੀ (ਜਮਾਨਤ) ਹੈ।
IRVPA   ਪ੍ਰਭੂ ਨੇ ਸਹੁੰ ਖਾਧੀ, ਅਤੇ ਉਹ ਨਹੀਂ ਬਦਲੇਗਾ, ਤੂੰ ਸਦਾ ਤੱਕ ਦਾ ਜਾਜਕ ਹੈਂ। ਜੋ ਯਿਸੂ ਇੱਕ ਹੋਰ ਵੀ ਉੱਤਮ ਨੇਮ ਦਾ ਜ਼ਾਮਨ ਬਣਿਆ।