Bible Language

Hebrews 8:2 (KJV) King James Version

Versions

PAV   ਉਹ ਪਵਿੱਤਰ ਅਸਥਾਨ ਦਾ ਅਤੇ ਉਸ ਅਸਲ ਡੇਹਰੇ ਦਾ ਉਪਾਸਕ ਹੈ ਜਿਹ ਨੂੰ ਮਨੁੱਖ ਨੇ ਨਹੀਂ ਸਗੋਂ ਪ੍ਰਭੁ ਨੇ ਗੱਡਿਆ
ERVPA   ਉਹ ਅੱਤ ਪਵਿੱਤਰ ਸਥਾਨ ਤੇ ਸੇਵਾ ਕਰ ਰਿਹਾ ਹੈ, ਅਸਲੀ ਉਪਾਸਨਾ ਦਾ ਸਥਾਨ, ਜਿਹਡ਼ਾ ਪਰਮੇਸ਼ੁਰ ਨੇ ਬਣਾਇਆ ਹੈ ਅਤੇ ਨਾ ਕਿ ਕਿਸੇ ਇਨਸਾਨ ਨੇ।
IRVPA   ਉਹ ਪਵਿੱਤਰ ਸਥਾਨ ਦਾ ਅਤੇ ਉਸ ਡੇਰੇ ਦਾ ਸੇਵਕ ਹੈ ਜਿਸ ਨੂੰ ਮਨੁੱਖ ਨੇ ਨਹੀਂ ਸਗੋਂ ਪ੍ਰਭੂ ਨੇ ਖੜ੍ਹਾ ਕੀਤਾ।