Bible Language

Hebrews 8:3 (KJV) King James Version

Versions

PAV   ਹਰੇਕ ਪਰਧਾਨ ਜਾਜਕ ਭੇਟਾਂ ਅਤੇ ਬਲੀਦਾਨ ਚੜ੍ਹਾਉਣ ਨੂੰ ਥਾਪਿਆ ਜਾਂਦਾ ਹੈ, ਇਸ ਕਾਰਨ ਲੋੜੀਦਾ ਸੀ ਭਈ ਇਹ ਦੇ ਕੋਲ ਵੀ ਚੜ੍ਹਾਉਣ ਨੂੰ ਕੁਝ ਹੋਵੇ
ERVPA   ਹਰ ਸਰਦਾਰ ਜਾਜਕ ਦੇ ਜ਼ਿੰਮੇ ਪਰਮੇਸ਼ੁਰ ਨੂੰ ਬਲੀ ਅਤੇ ਤੋਹਫ਼ੇ ਅਰਪਨ ਕਰਨ ਦਾ ਕਾਰਜ ਦਿੱਤਾ ਗਿਆ ਹੈ। ਇਸ ਲਈ ਸਾਡੇ ਉਚ੍ਚ ਜਾਜਕ ਨੇ ਵੀ ਪਰਮੇਸ਼ੁਰ ਨੂੰ ਕੁਝ ਅਰਪਣ ਕਰਨਾ ਸੀ।
IRVPA   ਹਰੇਕ ਪ੍ਰਧਾਨ ਜਾਜਕ ਭੇਟਾਂ ਅਤੇ ਬਲੀਦਾਨ ਚੜ੍ਹਾਉਣ ਲਈ ਠਹਿਰਾਇਆ ਜਾਂਦਾ ਹੈ, ਇਸ ਕਾਰਨ ਜ਼ਰੂਰੀ ਸੀ ਕਿ ਇਹ ਦੇ ਕੋਲ ਵੀ ਚੜ੍ਹਾਉਣ ਨੂੰ ਕੁਝ ਹੋਵੇ।