Versions
PAV ਕਿਉਂ ਜੋ ਵਸੀਅਤ ਤਾਂ ਹੀ ਪੱਕੀ ਹੁੰਦੀ ਹੈ ਜਦੋਂ ਮੌਤ ਹੋਈ ਹੋਵੇ ਅਤੇ ਜਿੰਨਾ ਚਿਰ ਵਸੀਅਤ ਕਰਨ ਵਾਲਾ ਜੀਉਂਦਾ ਹੈ ਉਹ ਕਿਸੇ ਕੰਮ ਦੀ ਨਹੀਂ
ERVPA ਜਿਸ ਵਿਅਕਤੀ ਨੇ ਵਸੀਅਤ ਲਿਖੀ ਜਿੰਨਾ ਚਿਰ ਜਿਉਂਦਾ ਹੈ ਓਨਾ ਚਿਰ ਤੱਕ ਉਸ ਵਸੀਅਤ ਦਾ ਕੋਈ ਅਰਥ ਨਹੀਂ। ਵਸੀ ਅਤ ਨੂੰ ਕੇਵਲ ਉਦੋਂ ਹੀ ਇਸਤੇਮਾਲ ਕੀਤਾ ਜਾ ਸਕਦਾ ਹੈ ਜਦੋਂ ਉਹ ਵਿਅਕਤੀ ਮਰ ਜਾਂਦਾ ਹੈ।
IRVPA ਕਿਉਂ ਜੋ ਵਸੀਅਤ ਤਾਂ ਹੀ ਪੱਕੀ ਹੁੰਦੀ ਹੈ ਜਦੋਂ ਮੌਤ ਹੋਈ ਹੋਵੇ ਅਤੇ ਜਿੰਨਾਂ ਚਿਰ ਵਸੀਅਤ ਕਰਨ ਵਾਲਾ ਜਿਉਂਦਾ ਹੈ ਉਹ ਕਿਸੇ ਕੰਮ ਦੀ ਨਹੀਂ ਹੈ।