Bible Language

Hebrews 9:22 (KJV) King James Version

Versions

PAV   ਅਤੇ ਸ਼ਰਾ ਦੇ ਅਨੁਸਾਰ ਲਗ ਭਗ ਸਾਰੀਆਂ ਵਸਤਾਂ ਲਹੂ ਨਾਲ ਸ਼ੁੱਧ ਕੀਤੀਆਂ ਜਾਂਦੀਆਂ ਹਨ ਅਤੇ ਬਿਨਾ ਲਹੂ ਵਹਾਏ ਮਾਫ਼ੀ ਹੁੰਦੀ ਹੀ ਨਹੀਂ।।
ERVPA   ਸ਼ਰ੍ਹਾ ਆਖਦੀ ਹੈ ਕਿ ਤਕਰੀਬਨ ਸਭ ਚੀਜ਼ਾਂ ਨੂੰ ਲਹੂ ਰਾਹੀਂ ਪਵਿੱਤਰ ਬਣਾਇਆ ਜਾਣਾ ਚਾਹੀਦਾ ਹੈ। ਅਤੇ ਪਾਪਾਂ ਨੂੰ ਲਹੂ ਤੋਂ ਬਿਨਾ ਮਾਫ਼ ਨਹੀਂ ਕੀਤਾ ਜਾ ਸਕਦਾ।
IRVPA   ਅਤੇ ਬਿਵਸਥਾ ਦੇ ਅਨੁਸਾਰ ਲੱਗਭਗ ਸਾਰੀਆਂ ਵਸਤਾਂ ਲਹੂ ਨਾਲ ਸ਼ੁੱਧ ਕੀਤੀਆਂ ਜਾਂਦੀਆਂ ਹਨ ਅਤੇ ਬਿਨ੍ਹਾਂ ਲਹੂ ਬਹਾਏ ਮਾਫ਼ੀ ਹੁੰਦੀ ਹੀ ਨਹੀਂ। PS