Bible Language

Hebrews 9:23 (KJV) King James Version

Versions

PAV   ਸੋ ਅਵੱਸ਼ ਸੀ ਭਈ ਸੁਰਗ ਵਿਚਲੀਆਂ ਵਸਤਾਂ ਦੇ ਨਮੂਨੇ ਇਨ੍ਹਾਂ ਨਾਲ, ਪਰ ਸੁਰਗੀ ਵਸਤਾਂ ਆਪ ਹੀ ਇਨ੍ਹਾਂ ਤੋਂ ਉੱਤਮ ਬਲਿਦਾਨਾਂ ਨਾਲ ਸ਼ੁੱਧ ਕੀਤੀਆਂ ਜਾਣ
ERVPA   ਇਹ ਚੀਜ਼ਾਂ ਅਸਲੀ ਸਵਰਗੀ ਚੀਜ਼ਾਂ ਦੀ ਨਕਲ ਹਨ। ਇਨ੍ਹਾਂ ਚੀਜ਼ਾਂ ਨੂੰ ਡੰਗਰਾਂ ਦੀਆਂ ਬਲੀਆਂ ਨਾਲ ਸ਼ੁਧ ਬਨਾਉਣਾ ਜਰੂਰੀ ਸੀ। ਪਰ ਸਵਰਗ ਦੀਆਂ ਅਸਲੀ ਚੀਜ਼ਾਂ ਵਾਸਤੇ ਬਹੁਤ ਬਿਹਤਰ ਬਲੀਆਂ ਲੋਡ਼ੀਂਦੀਆਂ ਹਨ।
IRVPA   {ਮਸੀਹ ਦੇ ਬਲੀਦਾਨ ਦੇ ਦੁਆਰਾ ਪਾਪਾਂ ਦੀ ਮਾਫ਼ੀ} PS ਸੋ ਜ਼ਰੂਰੀ ਸੀ ਕਿ ਸਵਰਗ ਵਿਚਲੀਆਂ ਵਸਤਾਂ ਦੇ ਨਮੂਨੇ ਇਨ੍ਹਾਂ ਨਾਲ, ਪਰ ਸਵਰਗੀ ਵਸਤਾਂ ਆਪ ਹੀ ਇਨ੍ਹਾਂ ਤੋਂ ਉੱਤਮ ਬਲੀਦਾਨਾਂ ਨਾਲ ਸ਼ੁੱਧ ਕੀਤੀਆਂ ਜਾਣ।