Bible Language

Hebrews 9:9 (KJV) King James Version

Versions

PAV   ਜਿਹੜਾ ਇਸ ਵਰਤਮਾਨ ਸਮੇਂ ਲਈ ਇੱਕ ਦ੍ਰਿਸ਼ਟਾਂਤ ਹੈ ਜਿਹ ਦੇ ਅਨੁਸਾਰ ਏਹੋ ਜੇਹੀਆਂ ਭੇਟਾਂ ਅਤੇ ਬਲੀਦਾਨ ਚੜ੍ਹਾਏ ਜਾਂਦੇ ਸਨ ਜੋ ਭਜਨ ਕਰਨ ਵਾਲੇ ਦੇ ਅੰਤਹਕਰਨ ਨੂੰ ਕਾਮਿਲ ਨਹੀਂ ਕਰ ਸੱਕਦੇ
ERVPA   This verse may not be a part of this translation
IRVPA   ਇਹ ਤੰਬੂ ਵਰਤਮਾਨ ਸਮੇਂ ਲਈ ਇੱਕ ਦ੍ਰਿਸ਼ਟਾਂਤ ਹੈ ਜਿਸ ਦੇ ਅਨੁਸਾਰ ਇਸ ਤਰ੍ਹਾਂ ਦੀਆਂ ਭੇਟਾਂ ਅਤੇ ਬਲੀਦਾਨ ਚੜ੍ਹਾਏ ਜਾਂਦੇ ਸਨ, ਜੋ ਬੰਦਗੀ ਕਰਨ ਵਾਲੇ ਦੇ ਵਿਵੇਕ ਨੂੰ ਸ਼ੁੱਧ ਨਹੀਂ ਕਰ ਸਕਦੇ।