Bible Language

Hosea 10 (KJV) King James Version

Versions

PAV   ਇਸਰਾਏਲ ਹਰੀ ਭਰੀ ਬੇਲ ਹੈ ਜੋ ਫਲ ਦਿੰਦੀ ਹੈ। ਜਿੰਨਾ ਉਹ ਦਾ ਫਲ ਵਧਿਆ, ਓਨੀਆਂ ਉਸ ਨੇ ਜਗਵੇਦੀਆਂ ਵਧਾਈਆਂ, ਜਿਵੇਂ ਉਹ ਦਾ ਦੇਸ ਚੰਗਾ ਹੋ ਗਿਆ, ਤਿਵੇਂ ਓਹਨਾਂ ਨੇ ਥੰਮ੍ਹ ਚੰਗੇ ਬਣਾਏ।
IRVPA   ਇਸਰਾਏਲ ਹਰੀ ਭਰੀ ਵੇਲ ਹੈ,
ਜੋ ਫਲ ਦਿੰਦੀ ਹੈ।
ਜਿੰਨਾਂ ਉਹ ਦਾ ਫਲ ਵਧਿਆ,
ਓਨ੍ਹੀਆਂ ਉਸ ਨੇ ਜਗਵੇਦੀਆਂ ਵਧਾਈਆਂ,
ਜਿਵੇਂ ਉਹ ਦਾ ਦੇਸ ਚੰਗਾ ਹੋ ਗਿਆ,
ਤਿਵੇਂ ਉਹਨਾਂ ਨੇ ਥੰਮ੍ਹ ਚੰਗੇ ਬਣਾਏ।