Versions
PAV ਰੌਲਾ ਤੇਰੇ ਲੋਕਾਂ ਵਿੱਚ ਉੱਠੇਗਾ, ਅਤੇ ਤੇਰੇ ਸਾਰੇ ਗੜ੍ਹ ਬਰਬਾਦ ਕੀਤੇ ਜਾਣਗੇ, ਜਿਵੇਂ ਸ਼ਲਮਨ ਨੇ ਜੁੱਧ ਦੇ ਦਿਨ ਬੈਤ-ਅਰਬੇਲ ਨੂੰ ਬਰਬਾਦ ਕੀਤਾ, ਮਾਂ ਬੱਚਿਆਂ ਸਣੇ ਪਟਕਾਈ ਗਈ।
IRVPA ਰੌਲ਼ਾ ਤੇਰੇ ਲੋਕਾਂ ਵਿੱਚ ਉੱਠੇਗਾ,
ਅਤੇ ਤੇਰੇ ਸਾਰੇ ਗੜ੍ਹ ਬਰਬਾਦ ਕੀਤੇ ਜਾਣਗੇ,
ਜਿਵੇਂ ਸ਼ਲਮਨ ਨੇ ਯੁੱਧ ਦੇ ਦਿਨ ਬੈਤ-ਅਰਬੇਲ ਨੂੰ ਬਰਬਾਦ ਕੀਤਾ,
ਮਾਂ ਬੱਚਿਆਂ ਸਣੇ ਪਟਕਾਈ ਗਈ।