Bible Language

Hosea 10:4 (KJV) King James Version

Versions

PAV   ਓਹਨਾਂ ਦੀਆਂ ਗੱਲਾਂ ਹੀ ਗੱਲਾਂ ਹਨ, ਓਹ ਝੂਠੀਆਂ ਸੌਹਾਂ ਨਾਲ ਨੇਮ ਬੰਨ੍ਹਦੇ ਹਨ, ਸੋ ਨਿਆਉਂ ਇੰਦਰਾਇਨ ਵਾਂਙੁ ਖੇਤ ਦੇ ਕਿਆਰਿਆਂ ਵਿੱਚ ਉੱਗ ਪੈਂਦਾ ਹੈ।।
IRVPA   ਉਹਨਾਂ ਦੀਆਂ ਗੱਲਾਂ ਹੀ ਗੱਲਾਂ ਹਨ,
ਉਹ ਝੂਠੀਆਂ ਸੌਹਾਂ ਨਾਲ ਨੇਮ ਬੰਨ੍ਹਦੇ ਹਨ,
ਸੋ ਨਿਆਂ ਜ਼ਹਿਰੀਲੇ ਪੌਦਿਆਂ ਵਾਂਗੂੰ
ਖੇਤ ਦੀਆਂ ਕਿਆਰੀਆਂ ਵਿੱਚ ਉੱਗ ਪੈਂਦਾ ਹੈ।