Bible Language

Hosea 11:8 (KJV) King James Version

Versions

PAV   ਹੇ ਅਫ਼ਰਾਈਮ, ਮੈਂ ਤੈਨੂੰ ਕਿਵੇਂ ਛੱਡਾॽ ਹੇ ਇਸਰਾਏਲ, ਮੈਂ ਤੈਨੂੰ ਕਿਵੇਂ ਤਿਆਗ ਦਿਆਂॽ ਮੈਂ ਤੈਨੂੰ ਕਿਵੇਂ ਅਦਮਾਹ ਵਾਂਙੁ ਕਰਾਂॽ ਮੈਂ ਤੇਰੇ ਨਾਲ ਕਿਵੇਂ ਸਬੋਈਣ ਵਾਂਙੁ ਵਰਤਾਂॽ ਮੇਰਾ ਦਿਲ ਮੇਰੇ ਅੰਦਰ ਬਦਲ ਗਿਆ, ਮੇਰਾ ਤਰਸ ਉੱਕਾ ਹੀ ਗਰਮ ਅਰ ਨਰਮ ਹੋ ਗਿਆ।
IRVPA   ਹੇ ਇਫ਼ਰਾਈਮ, ਮੈਂ ਤੈਨੂੰ ਕਿਵੇਂ ਛੱਡਾਂ?
ਹੇ ਇਸਰਾਏਲ, ਮੈਂ ਤੈਨੂੰ ਕਿਵੇਂ ਤਿਆਗ ਦਿਆਂ?
ਮੈਂ ਤੈਨੂੰ ਕਿਵੇਂ ਅਦਮਾਹ ਵਾਂਗੂੰ ਕਰਾਂ?
ਮੈਂ ਤੇਰੇ ਨਾਲ ਕਿਵੇਂ ਸਬੋਈਮ ਵਾਂਗੂੰ ਵਰਤਾਓ ਕਰਾਂ?
ਮੇਰਾ ਦਿਲ ਮੇਰੇ ਅੰਦਰ ਬਦਲ ਗਿਆ,
ਮੇਰਾ ਤਰਸ ਪੂਰੀ ਤਰ੍ਹਾਂ ਗਰਮ ਅਤੇ ਨਰਮ ਹੋ ਗਿਆ।