Bible Language

Hosea 2:3 (KJV) King James Version

Versions

PAV   ਮਤੇ ਮੈਂ ਉਹ ਨੂੰ ਨੰਗੀ ਕਰ ਸੁੱਟਾਂ, ਅਤੇ ਜਿਵੇਂ ਉਹ ਆਪਣੇ ਜਨਮ ਦੇ ਦਿਨ ਸੀ ਤਿਵੇਂ ਫੇਰ ਕਰ ਦਿਆਂ, ਅਤੇ ਉਹ ਨੂੰ ਉਜਾੜ ਵਾਂਙੁ ਬਣਾ ਦਿਆਂ, ਉਹ ਨੂੰ ਇੱਕ ਸੁੱਕੀ ਧਰਤੀ ਵਾਂਙੁ ਠਹਿਰਾ ਦਿਆਂ, ਅਤੇ ਉਹ ਨੂੰ ਤਿਹਾ ਨਾਲ ਮਾਰ ਦਿਆਂ।
IRVPA   ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਮੈਂ ਉਹ ਨੂੰ ਨੰਗੀ ਕਰ ਦੇਵਾਂ,
ਜਿਵੇਂ ਉਹ ਆਪਣੇ ਜਨਮ ਦੇ ਦਿਨ ਸੀ ਉਸੇ ਤਰ੍ਹਾਂ ਫਿਰ ਕਰ ਦਿਆਂ,
ਉਹ ਨੂੰ ਉਜਾੜ ਵਾਂਗੂੰ ਬਣਾ ਦਿਆਂ,
ਉਹ ਨੂੰ ਇੱਕ ਸੁੱਕੀ ਧਰਤੀ ਵਾਂਗੂੰ ਠਹਿਰਾ ਦਿਆਂ
ਅਤੇ ਉਹ ਨੂੰ ਪਿਆਸ ਨਾਲ ਮਾਰ ਦਿਆਂ।