Bible Language

Hosea 5:4 (KJV) King James Version

Versions

PAV   ਓਹਨਾਂ ਦੀਆਂ ਕਰਤੂਤਾਂ ਓਹਨਾਂ ਨੂੰ ਓਹਨਾਂ ਦੇ ਪਰਮੇਸ਼ੁਰ ਵੱਲ ਮੁੜਨ ਨਹੀਂ ਦਿੰਦੀਆਂ, ਕਿਉਂ ਜੋ ਜ਼ਨਾਹ ਦੀ ਰੂਹ ਓਹਨਾਂ ਦੇ ਅੰਦਰ ਹੈ, ਅਤੇ ਓਹ ਯਹੋਵਾਹ ਨੂੰ ਨਹੀਂ ਜਾਣਦੇ।।
IRVPA   {ਮੂਰਤੀ ਪੂਜਾ ਦੇ ਵਿਰੋਧ ਵਿੱਚ ਹੋਸ਼ੇਆ ਦੀ ਚੇਤਾਵਨੀ} PS ਉਹਨਾਂ ਦੀਆਂ ਕਰਤੂਤਾਂ ਉਹਨਾਂ ਨੂੰ ਉਹਨਾਂ ਦੇ ਪਰਮੇਸ਼ੁਰ ਵੱਲ ਮੁੜਨ ਨਹੀਂ ਦਿੰਦੀਆਂ,
ਕਿਉਂ ਜੋ ਵਿਭਚਾਰ ਦੀ ਰੂਹ ਉਹਨਾਂ ਦੇ ਅੰਦਰ ਹੈ,
ਅਤੇ ਉਹ ਯਹੋਵਾਹ ਨੂੰ ਨਹੀਂ ਜਾਣਦੇ।