Bible Language

Hosea 9 (KJV) King James Version

Versions

PAV   ਹੇ ਇਸਰਾਏਲ, ਅਨੰਦ ਨਾ ਹੋ, ਉੱਮਤਾਂ ਵਾਂਙੁ ਖੁਸ਼ੀ ਨਾ ਮਨਾ! ਤੈਂ ਆਪਣਾ ਪਰਮੇਸ਼ੁਰ ਛੱਡ ਕੇ ਜ਼ਨਾਹ ਕੀਤਾ, ਅੰਨ ਦੇ ਹਰ ਇੱਕ ਪਿੜ ਉੱਤੇ ਤੈਂ ਆਪਣੀ ਖਰਚੀ ਨੂੰ ਪਿਆਰ ਕੀਤਾ ਹੈ!
IRVPA   {ਇਸਰਾਏਲ ਲਈ ਸਜ਼ਾ ਦੀ ਘੋਸ਼ਣਾ} PS ਹੇ ਇਸਰਾਏਲ, ਅਨੰਦ ਨਾ ਹੋ,
ਉੱਮਤਾਂ ਵਾਂਗੂੰ ਖੁਸ਼ੀ ਨਾ ਮਨਾ!
ਤੂੰ ਆਪਣੇ ਪਰਮੇਸ਼ੁਰ ਨੂੰ ਛੱਡ ਕੇ ਵਿਭਚਾਰ ਕੀਤਾ,
ਅੰਨ ਦੇ ਹਰ ਇੱਕ ਪਿੜ ਉੱਤੇ
ਤੂੰ ਆਪਣੀ ਵੇਸਵਾਗਿਰੀ ਦੀ ਕਮਾਈ ਨੂੰ ਪਿਆਰ ਕੀਤਾ ਹੈ!