Bible Language

Hosea 9:10 (KJV) King James Version

Versions

PAV   ਮੈਂ ਇਸਰਾਏਲ ਨੂੰ ਉਜਾੜ ਵਿੱਚ ਅੰਗੂਰਾਂ ਵਾਂਙੁ ਪਾਇਆ, ਮੈਂ ਤੁਹਾਡੇ ਪਿਉ ਦਾਦਿਆਂ ਨੂੰ ਹਜ਼ੀਰ ਦੇ ਪਹਿਲੇ ਫਲ ਵਾਂਙੁ ਉਹ ਦੀ ਪਹਿਲੀ ਰੁੱਤ ਵਿੱਚ ਵੇਖਿਆ, ਓਹ ਬਆਲ-ਪਓਰ ਨੂੰ ਗਏ, ਅਤੇ ਓਹਨਾਂ ਨੇ ਆਪਣੇ ਆਪ ਨੂੰ ਸ਼ਰਮ ਲਈ ਅਰਪਣ ਕੀਤਾ, ਅਤੇ ਆਪਣੇ ਮਨ ਮੋਹਨੇ ਵਾਂਙੁ ਘਿਣਾਉਣੇ ਹੋ ਗਏ।
IRVPA   {ਇਸਰਾਏਲ ਦਾ ਪਾਪ ਅਤੇ ਉਸ ਦਾ ਫਲ} PS ਮੈਂ ਇਸਰਾਏਲ ਨੂੰ ਉਜਾੜ ਵਿੱਚ ਅੰਗੂਰਾਂ ਵਾਂਗੂੰ ਪਾਇਆ,
ਮੈਂ ਤੁਹਾਡੇ ਪੁਰਖਿਆਂ ਨੂੰ ਹੰਜ਼ੀਰ ਦੇ ਪਹਿਲੇ ਫਲ ਵਾਂਗੂੰ ਉਹ ਦੀ ਪਹਿਲੀ ਰੁੱਤ ਵਿੱਚ ਵੇਖਿਆ,
ਉਹ ਬਆਲ ਪਓਰ ਨੂੰ ਗਏ,
ਅਤੇ ਉਹਨਾਂ ਨੇ ਆਪਣੇ ਆਪ ਨੂੰ ਸ਼ਰਮ ਲਈ ਅਰਪਣ ਕੀਤਾ,
ਅਤੇ ਆਪਣੇ ਮਨਮੋਹਣੇ ਵਾਂਗੂੰ ਘਿਣਾਉਣੇ ਹੋ ਗਏ।