Bible Language

Isaiah 11:11 (KJV) King James Version

Versions

PAV   ਅਤੇ ਓਸ ਦਿਨ ਐਉਂ ਹੋਵੇਗਾ ਕਿ ਪ੍ਰਭੁ ਫੇਰ ਦੋਬਾਰਾ ਆਪਣੀ ਪਰਜਾ ਦੇ ਬਕੀਏ ਨੂੰ ਅੱਸ਼ੂਰ ਤੋਂ, ਮਿਸਰ ਤੋਂ, ਪਥਰੋਸ ਤੋਂ, ਕੂਸ਼ ਤੋਂ, ਏਲਾਮ ਤੋਂ, ਸ਼ਿਨਾਰ ਤੋਂ, ਹਮਾਥ ਤੋਂ ਅਤੇ ਸਮੁੰਦਰ ਦੇ ਟਾਪੂਆਂ ਤੋਂ ਮੋੜਨ ਲਈ ਆਪਣਾ ਹੱਥ ਪਾਵੇਗਾ।।
IRVPA   ਅਤੇ ਉਸ ਦਿਨ ਪ੍ਰਭੂ ਦੂਸਰੀ ਵਾਰੀ ਆਪਣਾ ਹੱਥ ਵਧਾ ਕੇ ਆਪਣੀ ਪਰਜਾ ਦੇ ਬਚੇ ਹੋਏ ਲੋਕਾਂ ਨੂੰ ਅੱਸ਼ੂਰ ਤੋਂ, ਮਿਸਰ ਤੋਂ, ਪਥਰੋਸ ਤੋਂ, ਕੂਸ਼ ਤੋਂ, ਏਲਾਮ ਤੋਂ, ਸ਼ਿਨਾਰ ਤੋਂ, ਹਮਾਥ ਤੋਂ ਅਤੇ ਸਮੁੰਦਰ ਦੇ ਟਾਪੂਆਂ ਤੋਂ ਮੁੱਲ ਲੈ ਕੇ ਛੁਡਾਵੇਗਾ।