Bible Language

Isaiah 11:12 (KJV) King James Version

Versions

PAV   ਉਹ ਕੌਮਾਂ ਲਈ ਇੱਕ ਝੰਡਾ ਖੜਾ ਕਰੇਗਾ, ਅਤੇ ਇਸਰਾਏਲ ਦੇ ਛੁੱਟੜਾਂ ਨੂੰ ਇਕੱਠਾ ਕਰੇਗਾ, ਅਤੇ ਯਹੂਦਾਹ ਦੇ ਖਿੱਲਰਿਆਂ ਹੋਇਆਂ ਨੂੰ ਧਰਤੀ ਦੀਆਂ ਚਹੁੰ ਕੂੰਟਾਂ ਤੋਂ ਜਮਾ ਕਰੇਗਾ।
IRVPA   ਉਹ ਕੌਮਾਂ ਲਈ ਇੱਕ ਝੰਡਾ ਖੜ੍ਹਾ ਕਰੇਗਾ, ਅਤੇ ਇਸਰਾਏਲ ਦੇ ਕੱਢੇ ਹੋਇਆਂ ਨੂੰ ਇਕੱਠਾ ਕਰੇਗਾ, ਅਤੇ ਯਹੂਦਾਹ ਦੇ ਖਿੱਲਰਿਆਂ ਹੋਇਆਂ ਨੂੰ ਧਰਤੀ ਦੀਆਂ ਚਾਰੇ ਕੋਨਿਆਂ ਤੋਂ ਇਕੱਠਾ ਕਰੇਗਾ।