Versions
PAV ਮੇਰੇ ਸਾਰੇ ਪਵਿੱਤ੍ਰ ਪਰਬਤ ਵਿੱਚ ਓਹ ਨਾ ਸੱਟ ਲਾਉਣਗੇ ਨਾ ਨਾਸ ਕਰਨਗੇ, ਕਿਉਂ ਜੋ ਧਰਤੀ ਯਹੋਵਾਹ ਦੇ ਗਿਆਨ ਨਾਲ ਭਰੀ ਹੋਈ ਹੋਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਢੱਕਿਆ ਹੋਇਆ ਹੈ।।
IRVPA ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਕੋਈ ਦੁੱਖ ਦੇਵੇਗਾ, ਨਾ ਨਾਸ ਕਰੇਗਾ, ਕਿਉਂ ਜੋ ਧਰਤੀ ਯਹੋਵਾਹ ਦੇ ਗਿਆਨ ਨਾਲ ਅਜਿਹੀ ਭਰੀ ਹੋਈ ਹੋਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਿਆ ਹੋਇਆ ਹੈ। PS