Bible Language

Isaiah 21:8 (KJV) King James Version

Versions

PAV   ਉਹ ਨੇ ਸ਼ੇਰ ਬਬਰ ਵਾਂਙੁ ਪੁਕਾਰਿਆ, ਹੇ ਪ੍ਰਭੁ, ਮੈਂ ਪਹਿਰੇ ਦੇ ਬੁਰਜ ਉੱਤੇ ਸਾਰਾ ਦਿਨ ਖਲੋਤਾ ਰਹਿੰਦਾ ਹਾਂ, ਅਤੇ ਰਾਤਾਂ ਦੀਆਂ ਰਾਤਾਂ ਆਪਣੇ ਪਹਿਰੇ ਉੱਤੇ ਟਿਕਿਆ ਰਹਿੰਦਾ ਹਾਂ।
IRVPA   ਉਹ ਨੇ ਬੱਬਰ ਸ਼ੇਰ ਵਾਂਗੂੰ ਪੁਕਾਰਿਆ, ਹੇ ਪ੍ਰਭੂ, ਮੈਂ ਪਹਿਰੇ ਦੇ ਬੁਰਜ ਉੱਤੇ ਸਾਰਾ ਦਿਨ ਖੜ੍ਹਾ ਰਹਿੰਦਾ ਹਾਂ, ਅਤੇ ਰਾਤਾਂ ਦੀਆਂ ਰਾਤਾਂ ਆਪਣੇ ਪਹਿਰੇ ਉੱਤੇ ਟਿਕਿਆ ਰਹਿੰਦਾ ਹਾਂ।