Bible Language

Isaiah 27:3 (KJV) King James Version

Versions

PAV   ਮੈਂ ਯਹੋਵਾਹ ਉਸ ਦਾ ਰਾਖਾ ਹਾਂ, ਮੈਂ ਉਹ ਨੂੰ ਹਰ ਦਮ ਸਿੰਜਦਾ ਰਹਾਂਗਾ, ਮਤੇ ਕੋਈ ਉਹ ਦਾ ਨੁਕਸਾਨ ਕਰੇ, ਮੈਂ ਰਾਤ ਦਿਨ ਉਹ ਦੀ ਰਾਖੀ ਕਰਾਂਗਾ।
IRVPA   ਮੈਂ ਯਹੋਵਾਹ ਉਹ ਦਾ ਰਾਖ਼ਾ ਹਾਂ, ਮੈਂ ਉਹ ਨੂੰ ਹਰ ਦਮ ਸਿੰਜਦਾ ਰਹਾਂਗਾ, ਕਿਤੇ ਅਜਿਹਾ ਨਾ ਹੋਵੇ ਕਿ ਕੋਈ ਉਹ ਦਾ ਨੁਕਸਾਨ ਕਰੇ, ਮੈਂ ਰਾਤ-ਦਿਨ ਉਹ ਦੀ ਰਾਖੀ ਕਰਾਂਗਾ।