Bible Language

Isaiah 28:2 (KJV) King James Version

Versions

PAV   ਵੇਖੋ, ਯਹੋਵਾਹ ਕੋਲ ਇੱਕ ਤਕੜਾ ਤੇ ਸਮਰਥੀ ਜਨ ਹੈ, ਗੜਿਆਂ ਦੀ ਅਨ੍ਹੇਰੀ ਵਾਂਙੁ, ਨਾਸ ਕਰਨ ਵਾਲੇ ਬੁੱਲੇ ਵਾਂਙੁ, ਹੜ੍ਹ ਪੈਂਦਿਆਂ ਡਾਢੇ ਪਾਣੀ ਦੀ ਅੰਨ੍ਹੇਰੀ ਵਾਂਙੁ, ਉਹ ਧਰਤੀ ਤੀਕ ਆਪਣੇ ਹੱਥ ਨਾਲ ਪਟਕ ਦੇਵੇਗਾ।
IRVPA   ਵੇਖੋ, ਯਹੋਵਾਹ ਕੋਲ ਇੱਕ ਤਕੜਾ ਤੇ ਸਮਰੱਥੀ ਜਨ ਹੈ, ਜੋ ਗੜਿਆਂ ਦੇ ਮੀਂਹ ਵਾਂਗੂੰ, ਨਾਸ ਕਰਨ ਵਾਲੇ ਬੁੱਲੇ ਵਾਂਗੂੰ, ਹੜ੍ਹ ਪੈਂਦਿਆਂ ਡਾਢੇ ਪਾਣੀ ਦੀ ਹਨੇਰੀ ਵਾਂਗੂੰ ਹੈ, ਉਹ ਉਸ ਨੂੰ ਬਲ ਨਾਲ ਧਰਤੀ ਤੱਕ ਪਟਕ ਦੇਵੇਗਾ।