Bible Language

Isaiah 2:21 (KJV) King James Version

Versions

PAV   ਯਹੋਵਾਹ ਦੇ ਭੈ ਦੇ ਅੱਗੋਂ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਜਦ ਉਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਓਹ ਚਟਾਨ ਦਿਆਂ ਛੇਕਾਂ ਵਿੱਚ, ਅਤੇ ਢਿੱਗਾਂ ਦੀਆਂ ਤੇੜਾਂ ਵਿੱਚ ਵੜਨਗੇ।
IRVPA   ਜਦ ਯਹੋਵਾਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਤਾਂ ਉਸ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਉਹ ਚੱਟਾਨ ਦਿਆਂ ਛੇਕਾਂ ਵਿੱਚ, ਅਤੇ ਢਿੱਗਾਂ ਦੀਆਂ ਤੇੜਾਂ ਵਿੱਚ ਜਾ ਵੜਨਗੇ।