Bible Language

Isaiah 30:30 (KJV) King James Version

Versions

PAV   ਯਹੋਵਾਹ ਆਪਣੀ ਤੇਜਵਾਨ ਅਵਾਜ਼ ਸੁਣਾਵੇਗਾ, ਅਤੇ ਆਪਣੀ ਬਾਂਹ ਦਾ ਉਲਾਰ ਤੱਤੇ ਕ੍ਰੋਧ ਨਾਲ, ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਵਿਖਾਵੇਗਾ, ਨਾਲੇ ਮੁਹਲੇ ਧਾਰ ਮੀਂਹ, ਵਾਛੜ ਅਤੇ ਗੜੇ ਹੋਣਗੇ।
IRVPA   ਯਹੋਵਾਹ ਆਪਣੀ ਤੇਜਵਾਨ ਅਵਾਜ਼ ਸੁਣਾਵੇਗਾ ਅਤੇ ਆਪਣੀ ਬਾਂਹ ਦਾ ਉਲਾਰ, ਤੱਤੇ ਕ੍ਰੋਧ ਨਾਲ ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਵਿਖਾਵੇਗਾ, ਨਾਲੇ ਮੋਹਲੇਧਾਰ ਮੀਂਹ, ਵਾਛੜ ਅਤੇ ਗੜੇ ਹੋਣਗੇ।