Bible Language

Isaiah 30:6 (KJV) King James Version

Versions

PAV   ਦੱਖਣੀ ਡੰਗਰਾਂ ਲਈ ਅਗੰਮ ਵਾਕ, - ਦੁਖ ਅਤੇ ਕਸ਼ਟ ਦੇ ਦੇਸ ਥਾਣੀ, ਜਿੱਥੋਂ ਬਬਰ ਸ਼ੇਰ ਤੇ ਸ਼ੇਰਨੀ, ਨਾਗ ਅਤੇ ਉੱਡਣ ਵਾਲਾ ਸੱਪ ਆਉਂਦੇ ਹਨ, ਓਹ ਜੁਆਨ ਖੋਤਿਆਂ ਦੀ ਪਿੱਠ ਉੱਤੇ ਆਪਣਾ ਧਨ, ਅਤੇ ਉੱਠਾਂ ਦੇ ਕੁਹਾਨਾਂ ਉੱਤੇ ਆਪਣੇ ਖ਼ਜ਼ਾਨੇ, ਓਸ ਕੌਮ ਵੱਲ ਜਿਹੜੀ ਲਾਭਦਾਇਕ ਨਹੀਂ ਚੁੱਕੀ ਲਈ ਜਾਂਦੇ ਹਨ!
IRVPA   ਦੱਖਣੀ ਪਸ਼ੂਆਂ ਦੇ ਵਿਖੇ ਅਗੰਮ ਵਾਕ, - ਦੁੱਖ ਅਤੇ ਕਸ਼ਟ ਦੇ ਦੇਸ ਵਿੱਚੋਂ, ਜਿੱਥੋਂ ਬੱਬਰ ਸ਼ੇਰ ਤੇ ਸ਼ੇਰਨੀ, ਨਾਗ ਅਤੇ ਉੱਡਣ ਵਾਲਾ ਸੱਪ ਆਉਂਦੇ ਹਨ, ਉਹ ਜੁਆਨ ਗਧਿਆਂ ਦੀ ਪਿੱਠ ਉੱਤੇ ਆਪਣਾ ਧਨ, ਅਤੇ ਊਠਾਂ ਦੇ ਕੁਹਾਨਾਂ ਉੱਤੇ ਆਪਣੇ ਖਜ਼ਾਨੇ, ਉਸ ਕੌਮ ਵੱਲ ਚੁੱਕੀ ਲਈ ਜਾਂਦੇ ਹਨ ਜਿਹੜੀ ਲਾਭਦਾਇਕ ਨਹੀਂ!