Bible Language

Isaiah 31:3 (KJV) King James Version

Versions

PAV   ਮਿਸਰੀ ਆਦਮੀ ਹੀ ਹਨ, ਪਰਮੇਸ਼ੁਰ ਨਹੀਂ! ਓਹਨਾਂ ਦੇ ਘੋੜੇ ਮਾਸ ਹਨ, ਰੂਹ ਨਹੀਂ! ਜਦ ਯਹੋਵਾਹ ਆਪਣਾ ਹੱਥ ਚੁੱਕੇਗਾ, ਤਾਂ ਸਹਾਇਕ ਠੇਡਾ ਖਾਵੇਗਾ ਅਤੇ ਸਹਾਇਤਾ ਲੈਣ ਵਾਲਾ ਡਿੱਗੇਗਾ, ਅਤੇ ਓਹ ਸਾਰੇ ਦੇ ਸਾਰੇ ਮਿਟ ਜਾਣਗੇ।।
IRVPA   ਮਿਸਰੀ ਮਨੁੱਖ ਹੀ ਹਨ, ਪਰਮੇਸ਼ੁਰ ਨਹੀਂ! ਉਹਨਾਂ ਦੇ ਘੋੜੇ ਮਾਸ ਹਨ, ਰੂਹ ਨਹੀਂ! ਜਦ ਯਹੋਵਾਹ ਆਪਣਾ ਹੱਥ ਚੁੱਕੇਗਾ, ਤਾਂ ਸਹਾਇਕ ਠੇਡਾ ਖਾਵੇਗਾ ਅਤੇ ਸਹਾਇਤਾ ਲੈਣ ਵਾਲਾ ਡਿੱਗੇਗਾ, ਅਤੇ ਉਹ ਸਾਰੇ ਦੇ ਸਾਰੇ ਮਿਟ ਜਾਣਗੇ। PEPS