Bible Language

Isaiah 42:10 (KJV) King James Version

Versions

PAV   ਯਹੋਵਾਹ ਲਈ ਨਵਾਂ ਗੀਤ ਗਾਓ, ਉਹ ਦੀ ਉਸਤਤ ਧਰਤੀ ਦੀਆਂ ਹੱਦਾਂ ਤੋਂ, ਤੁਸੀਂ ਵੀ ਜਿਹੜੇ ਸਮੁੰਦਰ ਉੱਤੇ ਚੱਲਦੇ ਹੋ, ਨਾਲੇ ਉਹ ਦੀ ਭਰਪੂਰੀ, ਟਾਪੂ ਅਤੇ ਉਨ੍ਹਾਂ ਦੇ ਵਾਸੀ ਵੀ।
IRVPA   {ਉਸਤਤ ਦਾ ਇੱਕ ਗੀਤ} PS ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਉਹ ਦੀ ਉਸਤਤ ਧਰਤੀ ਦੀਆਂ ਹੱਦਾਂ ਤੋਂ, ਤੁਸੀਂ ਵੀ ਜਿਹੜੇ ਸਮੁੰਦਰ ਉੱਤੇ ਚੱਲਦੇ ਹੋ, ਨਾਲੇ ਉਹ ਦੀ ਭਰਪੂਰੀ, ਟਾਪੂ ਅਤੇ ਉਨ੍ਹਾਂ ਦੇ ਵਾਸੀ ਵੀ।