Bible Language

Isaiah 42:22 (KJV) King James Version

Versions

PAV   ਪਰ ਓਹ ਲੁੱਟੇ ਹੋਏ ਤੇ ਮੁੱਠੇ ਹੋਏ ਲੋਕ ਹਨ, ਓਹ ਸਭ ਦੇ ਸਭ ਟੋਇਆਂ ਵਿੱਚ ਫੱਸੇ ਹੋਏ ਹਨ, ਅਤੇ ਕੈਦ ਖ਼ਾਨਿਆਂ ਵਿੱਚ ਲੁੱਕੇ ਹੋਏ ਹਨ। ਓਹ ਸ਼ਿਕਾਰ ਹੋ ਗਏ ਪਰ ਛੁਡਾਉਣ ਵਾਲਾ ਕੋਈ ਨਹੀਂ, ਓਹ ਲੁੱਟ ਬਣ ਗਏ ਪਰ ਕੋਈ ਨਹੀਂ ਆਖਦਾ, ਮੋੜ ਦਿਓ!
IRVPA   ਪਰ ਉਹ ਲੁੱਟੇ ਹੋਏ ਤੇ ਮੁੱਠੇ ਹੋਏ ਲੋਕ ਹਨ, ਉਹ ਸਭ ਦੇ ਸਭ ਟੋਇਆਂ ਵਿੱਚ ਫਸੇ ਪਏ ਹਨ, ਅਤੇ ਕੈਦਖ਼ਾਨਿਆਂ ਵਿੱਚ ਲੁੱਕੇ ਹੋਏ ਹਨ। ਉਹ ਸ਼ਿਕਾਰ ਹੋ ਗਏ ਪਰ ਛੁਡਾਉਣ ਵਾਲਾ ਕੋਈ ਨਹੀਂ, ਉਹ ਲੁੱਟ ਬਣ ਗਏ ਪਰ ਕੋਈ ਨਹੀਂ ਆਖਦਾ, ਮੋੜ ਦਿਓ!