Bible Language

Isaiah 44:23 (KJV) King James Version

Versions

PAV   ਹੇ ਅਕਾਸ਼ੋ, ਜੈਕਾਰਾ ਗਜਾਓ, ਕਿਉਂਕਿ ਯਹੋਵਾਹ ਨੇ ਏਹ ਕੀਤਾ ਹੈ, ਹੇ ਧਰਤੀ ਦੇ ਹੇਠਲੇ ਅਸਥਾਨੋ, ਲਲਕਾਰੋ, ਪਹਾੜ ਖੁਲ੍ਹ ਕੇ ਜੈ ਜੈ ਕਾਰ ਕਰਨ, ਬਣ ਅਤੇ ਉਹ ਦੇ ਸਾਰੇ ਰੁੱਖ, ਏਸ ਲਈ ਕਿ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਇਸਰਾਏਲ ਵਿੱਚ ਆਪਣੀ ਸੁੰਦਰਤਾ ਪਰਗਟ ਕਰੇਗਾ।।
IRVPA   ਹੇ ਅਕਾਸ਼ੋ, ਜੈਕਾਰਾ ਗਜਾਓ, ਕਿਉਂਕਿ ਯਹੋਵਾਹ ਨੇ ਇਹ ਕੀਤਾ ਹੈ, ਹੇ ਧਰਤੀ ਦੇ ਹੇਠਲੇ ਸਥਾਨੋਂ, ਲਲਕਾਰੋ, ਪਰਬਤ ਖੁੱਲ੍ਹ ਕੇ ਜੈ-ਜੈਕਾਰ ਕਰਨ, ਜੰਗਲ ਅਤੇ ਉਹ ਦੇ ਸਾਰੇ ਰੁੱਖ, ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਇਸਰਾਏਲ ਵਿੱਚ ਆਪਣੀ ਸੁੰਦਰਤਾ ਪਰਗਟ ਕਰੇਗਾ। PEPS