Bible Language

Isaiah 44:26 (KJV) King James Version

Versions

PAV   ਮੈਂ ਆਪਣੇ ਦਾਸ ਦੇ ਬਚਨ ਕਾਇਮ ਰੱਖਦਾ, ਅਤੇ ਆਪਣੇ ਦੂਤਾਂ ਦੀ ਸਲਾਹ ਪੂਰੀ ਕਰਦਾ ਹਾਂ, ਮੈਂ ਜੋ ਯਰੂਸ਼ਲਮ ਦੇ ਵਿੱਖੇ ਆਖਦਾ ਹਾਂ, ਉਹ ਆਬਾਦ ਹੋ ਜਾਵੇਗਾ, ਅਤੇ ਯਹੂਦਾਹ ਦੇ ਸ਼ਹਿਰਾਂ ਦੇ ਵਿਖੇ, ਓਹ ਉਸਾਰੇ ਜਾਣਗੇ ਅਰ ਮੈਂ ਉਨ੍ਹਾਂ ਦੇ ਖੋਲਿਆਂ ਨੂੰ ਖੜਾ ਕਰਾਂਗਾ, -
IRVPA   ਮੈਂ ਆਪਣੇ ਦਾਸ ਦੇ ਬਚਨ ਕਾਇਮ ਰੱਖਦਾ, ਅਤੇ ਆਪਣੇ ਦੂਤਾਂ ਦੀ ਯੋਜਨਾ ਪੂਰੀ ਕਰਦਾ ਹਾਂ, ਮੈਂ ਯਰੂਸ਼ਲਮ ਦੇ ਵਿਖੇ ਆਖਦਾ ਹਾਂ, ਉਹ ਆਬਾਦ ਹੋ ਜਾਵੇਗਾ, ਅਤੇ ਯਹੂਦਾਹ ਦੇ ਸ਼ਹਿਰਾਂ ਦੇ ਵਿਖੇ, ਉਹ ਉਸਾਰੇ ਜਾਣਗੇ ਅਤੇ ਮੈਂ ਉਨ੍ਹਾਂ ਦੇ ਖੰਡਰਾਂ ਨੂੰ ਖੜ੍ਹਾ ਕਰਾਂਗਾ, -