Bible Language

Isaiah 47:7 (KJV) King James Version

Versions

PAV   ਤੈਂ ਆਖਿਆ, ਮੈਂ ਸਦਾ ਲਈ ਮਲਕਾ ਰਹਾਂਗੀ! ਐਥੋਂ ਤੀਕ ਕਿ ਤੈਂ ਇਨ੍ਹਾਂ ਗੱਲਾਂ ਨੂੰ ਮਨ ਉੱਤੇ ਨਹੀਂ ਰੱਖਿਆ, ਨਾ ਇਨ੍ਹਾਂ ਦੇ ਉੜਕ ਦਾ ਚੇਤਾ ਰੱਖਿਆ।।
IRVPA   ਤੂੰ ਆਖਿਆ, ਮੈਂ ਸਦਾ ਲਈ ਮਲਕਾ ਰਹਾਂਗੀ! ਐਥੋਂ ਤੱਕ ਕਿ ਤੂੰ ਇਨ੍ਹਾਂ ਗੱਲਾਂ ਨੂੰ ਮਨ ਵਿੱਚ ਨਹੀਂ ਰੱਖਿਆ, ਨਾ ਹੀ ਇਹ ਯਾਦ ਰੱਖਿਆ ਕਿ ਇਸ ਦਾ ਕੀ ਫਲ ਹੋਵੇਗਾ। PEPS