Bible Language

Isaiah 47:8 (KJV) King James Version

Versions

PAV   ਹੁਣ ਤੂੰ ਏਹ ਸੁਣ ਲੈ, ਹੇ ਮੌਜਣੇ! ਜਿਹੜੀ ਨਿਚਿੰਤ ਬਹਿੰਦੀ ਹੈਂ, ਅਤੇ ਆਪਣੇ ਦਿਲ ਵਿੱਚ ਆਖਦੀ ਹੈਂ, ਮੈਂ ਹੀ ਹਾਂ ਅਤੇ ਮੈਥੋਂ ਬਿਨਾ ਹੋਰ ਕੋਈ ਨਹੀਂ! ਮੈਂ ਵਿਧਵਾ ਹੋ ਕੇ ਨਾ ਬੈਠਾਂਗੀ, ਮੈਂ ਬੱਚਿਆਂ ਦਾ ਸੱਲ ਨਾ ਜਾਣਾਂਗੀ।
IRVPA   ਹੁਣ ਤੂੰ ਇਹ ਸੁਣ ਲੈ, ਹੇ ਮੌਜਣੇ! ਜਿਹੜੀ ਨਿਸ਼ਚਿੰਤ ਬੈਠਦੀ ਹੈਂ, ਅਤੇ ਆਪਣੇ ਦਿਲ ਵਿੱਚ ਆਖਦੀ ਹੈਂ, ਮੈਂ ਹੀ ਹਾਂ ਅਤੇ ਮੇਰੇ ਬਿਨ੍ਹਾਂ ਹੋਰ ਕੋਈ ਨਹੀਂ! ਮੈਂ ਵਿਧਵਾ ਹੋ ਕੇ ਨਾ ਬੈਠਾਂਗੀ, ਅਤੇ ਨਾ ਮੈਂ ਆਪਣੇ ਬੱਚਿਆਂ ਨੂੰ ਖੋਹਣ ਦਾ ਦੁੱਖ ਜਾਣਾਂਗੀ।