Bible Language

Isaiah 47:9 (KJV) King James Version

Versions

PAV   ਪਰ ਏਹ ਦੋਵੇਂ ਗੱਲਾਂ ਤੇਰੇ ਉੱਤੇ ਪੈਣਗੀਆਂ, ਇੱਕੇ ਦਿਨ ਇੱਕ ਪਲ ਵਿੱਚ ਬੱਚਿਆਂ ਦਾ ਸੱਲ ਤੇ ਰੰਡੇਪਾ! ਓਹ ਪੂਰੇ ਮਾਪ ਦੇ ਅਨੁਸਾਰ ਤੇਰੇ ਉੱਤੇ ਪੈਣਗੇ, ਭਾਵੇਂ ਤੇਰੀ ਜਾਦੂਗਰੀ ਵੱਧ ਅਤੇ ਤੇਰੀ ਝਾੜਾ ਫੂੰਕੀ ਬਹੁਤ ਵਾਫਰ ਹੋਵੇ।।
IRVPA   ਪਰ ਇਹ ਦੋਵੇਂ ਗੱਲਾਂ ਤੇਰੇ ਉੱਤੇ ਪੈਣਗੀਆਂ, ਇੱਕੇ ਦਿਨ ਇੱਕ ਪਲ ਵਿੱਚ ਬੱਚਿਆਂ ਨੂੰ ਖੋਹਣਾ ਅਤੇ ਰੰਡੇਪਾ! ਉਹ ਪੂਰੇ ਮਾਪ ਦੇ ਅਨੁਸਾਰ ਤੇਰੇ ਉੱਤੇ ਪੈਣਗੇ, ਭਾਵੇਂ ਤੇਰੀ ਜਾਦੂਗਰੀ ਵੱਧ ਅਤੇ ਤੇਰੀ ਝਾੜਾ-ਫੂਕੀ ਬਹੁਤ ਵਾਫ਼ਰ ਹੋਵੇ। PEPS